Tajaa Khbar...... Punjab Chye Chuati Da Elan

ਪੰਜਾਬ ‘ਚ ਛੁੱਟੀ ਦਾ ਐਲਾਨ …….

ਪੰਜਾਬ ‘ਚ ਛੁੱਟੀ ਦਾ ਐਲਾਨ …….

Tajaa Khbar...... Punjab Chye Chuati Da Elan

ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੇ ਦੇਹਾਂਤ ‘ਤੇ ਪੰਜਾਬ ਸਰਕਾਰ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ:ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ

Tajaa Khbar...... Punjab Chye Chuati Da Elan 1

ਅਜੀਤ ਸਿੰਘ ਕੋਹਾੜ ਦੇ ਦੇਹਾਂਤ ਕਾਰਨ ਪੰਜਾਬ ਸਰਕਾਰ ਨੇ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜੀਤ ਸਿੰਘ ਕੋਹਾੜ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ।

LEAVE A REPLY

Please enter your comment!
Please enter your name here