Dekho Aa Ki Ho GYa Suchaa Singh Aslil Video Mamale Chye

ਦੇਖੋ ਅੱਜ ਆਹ ਕੀ ਹੋ ਗਿਆ ਸੁਚਾ ਸਿੰਘ ਲੰਗਾਹ ਅਸ਼ਲੀਲ ਵੀਡੀਓ ਮਾਮਲੇ ਚ …..

ਦੇਖੋ ਅੱਜ ਆਹ ਕੀ ਹੋ ਗਿਆ ਸੁਚਾ ਸਿੰਘ ਲੰਗਾਹ ਅਸ਼ਲੀਲ ਵੀਡੀਓ ਮਾਮਲੇ ਚ। …..

Dekho Aa Ki Ho GYa Suchaa Singh Aslil Video Mamale Chye

ਸੁੱਚਾ ਸਿੰਘ ਲੰਗਾਹ ਅਸ਼ਲੀਲ ਵੀਡੀਓ ਮਾਮਲੇ ‘ਚ ਆਇਆ ਨਵਾਂ ਮੋੜ:ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ.ਜੀ.ਪੀ.ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।ਸੁੱਚਾ ਸਿੰਘ ਲੰਗਾਹ ਨੇ ਅੱਜ ਗੁਰਦਾਸਪੁਰ ਦੀ ਜਿਲ੍ਹਾ ਅਦਾਲਤ ਦੇ ਵਿੱਚ ਪੇਸ਼ੀ ਭੁਗਤੀ ਹੈ।

ਅਦਾਲਤ ਦੇ ਵਿੱਚ ਮਹਿਲਾ ਆਪਣੇ ਬਿਆਨ ਦਰਜ਼ ਕਰਵਾਏ ਹਨ।ਸੁੱਚਾ ਸਿੰਘ ਲੰਗਾਹ ‘ਤੇ ਜਬਰ-ਜ਼ਨਾਹ ‘ਤੇ ਦੋਸ਼ ਲਗਾਉਣ ਵਾਲੀ ਮਹਿਲਾ ਪੁਲਿਸ ਮੁਲਾਜ਼ਮ ਨੇ ਆਪਣੇ ਬਿਆਨਾਂ ਦੇ ਵਿੱਚ ਕਿਹਾ ਹੈ ਕਿ ਅਸ਼ਲੀਲ ਵੀਡੀਓ ਵਿਚ ਨਜ਼ਰ ਆਉਣ ਵਾਲੀ ਔਰਤ ਉਹ ਨਹੀਂ ਹੈ।

ਦੱਸਣਯੋਗ ਹੈ ਕਿ ਵਿਜੀਲੈਂਸ ਵਿਭਾਗ ਪਠਾਨਕੋਟ ਵਿਚ ਪਿੰਡ ਸੋਹਲ ਨਿਵਾਸੀ ਤਾਇਨਾਤ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਉਸ ਨਾਲ ਸਾਲ 2009 ਤੋਂ ਉਸ ਦੀ ਮਰਜ਼ੀ ਦੇ ਵਿਰੁੱਧ ਬਲਾਤਕਾਰ ਕਰਦੇ ਆ ਰਹੇ ਹਨ।

ਇਸ ਸ਼ਿਕਾਇਤ ਦੇ ਆਧਾਰ ‘ਤੇ ਸਿਟੀ ਪੁਲਸ ਸਟੇਸ਼ਨ ਵਿਚ ਉੱਚ ਅਧਿਕਾਰੀਆਂ ਦੇ ਹੁਕਮਾਂ ‘ਤੇ ਐੱਫ.ਆਈ.ਆਰ ਨੰਬਰ 168 ਮਿਤੀ 28 ਸਤੰਬਰ 2017 ਅਨੁਸਾਰ ਕੇਸ ਦਰਜ ਕੀਤੀ ਗਈ ਸੀ।
-PTCNews

LEAVE A REPLY

Please enter your comment!
Please enter your name here