Parmesh varma te Jan leva hamla

ਹਾਲ ਹੀ ‘ਚ ਖਬਰ ਆਈ ਸੀ ਪੰਜਾਬੀ ਦੇ ਮਸ਼ਹੂਰ ਗਾਇਕ ਤੇ ਵੀਡੀਓ ਡਾਇਰੈਕਟਰ ਪਰਮੀਸ਼ ਵਰਮਾ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਪਰਮੀਸ਼ ਵਰਮਾ ‘ਤੇ ਹਮਲਾ ਕਰਨ ਵਾਲੇ ਵਿਅਕਤੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾ ਕੇ ਹਮਲੇ ਦੀ ਗੱਲ ਨੂੰ ਕਬੂਲਿਆ ਹੈ। ਉਸ ਨੇ ਸਾਫ-ਸਾਫ ਸ਼ਬਦਾਂ ‘ਚ ਕਿਹਾ ਹੈ ਕਿ ਇਹ ਹਮਲਾ ਉਸ ਨੇ ਕੀਤਾ ਹੈ। ਇਸ ਵਾਰ ਉਹ ਬਚ ਗਿਆ ਹੈ ਪਰ ਅਗਲੀ ਵਾਰ ਨਹੀਂ ਬਚੇਗਾ। ਦਿਲਪ੍ਰੀਤ ਸਿੰਘ ਨਾਂ ਦੇ ਇਸ ਵਿਅਕਤੀ ਨੇ ਪਰਮੀਸ਼ ਵਰਮਾ ਨੂੰ ਕਿਹਾ ਕਿ, ਉਦੋਂ ਤਾਂ ਬਹੁਤ ਚੈਲੇਂਜ ਕਰਦਾ ਸੀ ਕਿ ਫੁੱਲ ਜਾਣਕਾਰੀ ਹੈ, ਆਜਾ ਜਿਥੇ ਮਰਜ਼ੀ… ਬਹੁਤ ਬਚ ਬਚ ਕੇ ਨਿਕਲਦਾ ਰਿਹਾ ਹੈ ਤੇ ਹੁਣ ਧੱਕੇ ਚੜ੍ਹ ਹੀ ਗਿਆ।

LEAVE A REPLY

Please enter your comment!
Please enter your name here