ਮੋਹਾਲੀ ਦੇ ਇਸ ਹਸਪਤਾਲ ਵਿਚ ਦਾਖ਼ਲ ਨੇ ਪਰਮੀਸ਼ ਵਰਮਾ

ਮੋਹਾਲੀ ਦੇ ਇਸ ਹਸਪਤਾਲ ਵਿਚ ਦਾਖ਼ਲ ਨੇ ਪਰਮੀਸ਼ ਵਰਮਾ

ਪੇਜ ਦੇ ਥੋੜਾ ਨੀਚੇ ਜਾ ਕੇ Video ਦੇਖੋ

ਵੀਡੀਓ ਥੱਲੇ ਜਾ ਕੇ ਲਾਸਟ ਵਿਚ ਹੈ ਜੀ

ਅਸੀਂ ਤੁਹਾਡਾ ਸਾਡੇ ਇਸ ਪੇਜ ਤੇ ਆਉਣ ਤੇ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਹਰ ਤਰਾਂ ਦੀਆਂ ਨਵੀਆਂ ਜਾਣਕਾਰੀਆਂ ਤੇ ਗੱਲਾਂ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚਾਉਣ ਦਾ ਯਤਨ ਕਰਦੇ ਆ ਜੇਕਰ ਤੁਹਾਨੂੰ ਸਾਡੇ ਪੇਜ ਦੀ ਕੋਈ ਚੀਜ ਪਸੰਦ ਨਹੀਂ ਆਉਂਦੀ ਤਾਂ ਤੁਸੀਂ ਅਣਜਾਣ ਸਮਝ ਕੇ ਸਾਨੂੰ ਮਾਫ ਕਰ ਦੇਣਾ ਕਿਉਂਕਿ ਅਸੀਂ ਕਿਸੇ ਦਾ ਵੀ ਦਿਲ ਨਹੀਂ ਦੁਖਾਉਣਾ ਚਾਹੁੰਦੇ

Term of Service – We do not own copyright of this Content on this website. The copyright belongs to the respective owners of the videos uploaded to Youtube . If you find any Content infringe your copyright or trademark, and want it to be removed from this website, or replaced by your original content, please contact us

ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ, ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ|

Parmish Verma: ਪੰਜਾਬੀ ਗਾਇਕ ਪਰਮੀਸ਼ ਵਰਮਾ ‘ਤੇ ਹਮਲਾ ਹੋਣ ਦੀ ਖ਼ਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਤੋਂ ਬਾਅਦ ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਿਲ ਕੀਤਾ ਗਿਆ ਹੈ।

ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸੂਤਰਾਂ ਅਨੁਸਾਰ ਦੱਸਿਆਂ ਜਾ ਰਿਹਾ ਹੈ ਚੰਡੀਗੜ੍ਹ ਦੇ ਹੋਟਲ ‘ਚ ਪਾਰਟੀ ‘ਤੇ ਉਹ ਗਏ ਸਨ ਉਥੇ ਹਮਲਾਵਰ i20 ‘ਤੇ ਆਏ ਸਨ ਜਿਹਨਾਂ ਨੇ ਉਸ ‘ਤੇ ਗੋਲਿਆਂ ਚਲਾ ਦਿੱਤੀਆਂ ਸਨ।

ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਿਲ ਕੀਤਾ ਗਿਆ ਹੈ।

ਇੱਥੇ ਵੀਡੀਓ ਦੇਖੋ

ਇਸ ਵੀਡੀਓ ਵਿੱਚ ਤੁਸੀਂ ਇੱਕ ਬਹੁਤ ਹੀ ਚੰਗੀ ਵੀਡੀਓ ਦੇਖੋਗੇ ਸੋ ਵੀਡੀਓ ਦੇਖੋ ਤੇ ਆਪਣੇ ਵਿਚਾਰ ਸਾਨੂੰ ਦਿਓ ਅਸੀਂ ਤੁਹਾਡਾ ਇਹ ਵੀਡੀਓ ਦੇਖਣ ਲਈ ਧੰਨਵਾਦ ਕਰਦੇ ਹਾਂ
ਜੇ ਤੁਹਾਨੂੰ ਇਹ ਵੀਡੀਓ ਚੰਗੀ ਲੱਗੀ ਤਾਂ ਕਿਰਪਾ ਕਰਕੇ ਇਸਨੂੰ ਆਪਣੇ ਦੋਸਤਾਂ ਨਾਲ ਸ਼ੇਅਰ ਕਰੋ ਤਾਂ ਕਿ ਉਹ ਵੀ ਇਸ ਵੀਡੀਓ ਨੂੰ ਦੇਖ ਸਕਣ ਅਸੀਂ ਆਸ ਕਰਦੇ ਹਾਂ ਕਿ ਉਹਨਾਂ ਨੂੰ ਵੀ ਇਹ ਵੀਡੀਓ ਪਸੰਦ ਆਵੇਗੀ

LEAVE A REPLY