12 th Pass Layi Sunhara Mokaa............

12 ਵੀਂ ਪਾਸ ਲਈ ਪੁਲਸ ‘ਚ ਭਰਤੀ ਹੋਣ ਦਾ ਸੁਨਹਿਰਾ ਮੌਕਾ

12 ਵੀਂ ਪਾਸ ਲਈ ਪੁਲਸ ‘ਚ ਭਰਤੀ ਹੋਣ ਦਾ ਸੁਨਹਿਰਾ ਮੌਕਾ

12 th Pass Layi Sunhara Mokaa............

ਨਵੀ ਦਿੱਲੀ : ਦੇਸ਼ ਦੀ ਸੁਰੱਖਿਆ ਕਰਨ ‘ਚ ਆਪਣਾ ਭਵਿੱਖ ਦੇਖਣ ਵਾਲਿਆਂ ਲਈ ਖੁਸ਼ਖਬਰੀ ਹੈ ਕਿ ਐੱਚ.ਐੱਸ.ਐੱਸ.ਸੀ. (ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ) ਨੇ ਆਪਣੇ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ।ਦੱਸ ਦੇਈਏ ਕਿ ਹਨ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ 12 ਵੀਂ ਪਾਸ ਹੋਣਾ ਚਾਹੀਦਾ ਹੈ ।

ਅਹੁਦਿਆਂ ਦੀ ਕੁੱਲ ਗਿਣਤੀ 7110 ਹੈ । ਅਹੁਦਿਆਂ ਦਾ ਵੇਰਵਾ- ਕਾਂਸਟੇਬਲ ਅਤੇ ਸਬ ਇੰਸਪੈਕਟਰ , ਅਪਲਾਈ ਕਰਨ ਦੀ ਆਖਰੀ ਤਾਰੀਕ- ਉਮੀਦਵਾਰ 28 ਮਈ 2018 ਤੱਕ ਇਨ੍ਹਾਂ ਅਹੁਦਿਆਂ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ ।

ਅਹੁਦਿਆਂ ਲਈ ਐਪਲੀਕੇਸ਼ਨ ਫੀਸ ਦੇਣ ਦੀ ਆਖਰੀ ਤਾਰੀਕ- 30 ਮਈ 2018 ਨਿਰਧਾਰਿਤ ਕੀਤੀ ਗਈ ਹੈ । ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਦੀ ਪ੍ਰੀਖਿਆ ਪਾਸ ਹੋਣਾ ਚਾਹੀਦਾ। ਇਸ ਤੋਂ ਇਲਾਵਾ ਗਰੈਜ਼ੂਏਟਸ ਨੂੰ ਪਹਿਲ ਦਿੱਤੀ ਜਾਵੇਗੀ।

ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ 18 ਤੋਂ 30 ਸਾਲ ਦਰਮਿਆਨ ਹੋਣੀ ਚਾਹੀਦੀ ਹੈ । ਚੋਣ ਪ੍ਰਕਿਰਿਆ- ਇਨ੍ਹਾਂ ਅਹੁਦਿਆਂ ‘ਤੇ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਚੋਣ ਸਕਿਲ, ਪ੍ਰੈਕਟੀਕਲ ਅਤੇ ਫਿਜ਼ੀਕਲ ਟੈਸਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸ ਤਰ੍ਹਾਂ ਕਰੋ ਅਪਲਾਈ- ਅਹੁਦਿਆਂ ‘ਤੇ ਅਪਲਾਈ ਕਰਨ ਲਈ hssc.gov.in ‘ਤੇ ਲਾਗ ਇਨ ਕਰੋ ਅਤੇ ਆਨਲਾਈਨ ਅਪਲਾਈ ਕਰੋ।

LEAVE A REPLY

Please enter your comment!
Please enter your name here