ਨਾਜਾਇਜ਼ ਹਥਿਆਰ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਹੋਏ ਬਰੀ, ਪੜੋ ਪੂਰੀ ਖ਼ਬਰ…

ਏ. ਕੇ. 56 ਹਥਿਆਰ ਬਰਾਮਦਗੀ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਹੈ।

ਏ. ਕੇ. 56 ਹਥਿਆਰ ਬਰਾਮਦਗੀ ਮਾਮਲੇ ਵਿਚ ਜੱਜ ਵਰਿੰਦਰ ਕੁਮਾਰ ਵਲੋਂ ਹਵਾਰਾ ਨੂੰ ਦੋਸ਼ੀ ਕਰਾਰ ਦਿੱਤਾ ਗਿੱਆ ਸੀ ਅਤੇ ਮਾਮਲਾ ਸੀ. ਜੀ. ਐੱਮ. ਦੀ ਅਦਾਲਤ ਵਿਚ ਭੇਜਿਆ ਗਿਆ ਸੀ।  ਇਥੇ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ ਐੱਸ. ਕੇ. ਗੋਇਲ ਦੀ ਅਦਾਲਤ ਨੇ ਹਵਾਰਾ ਦੇ ਵਕੀਲ ਜਸਪਾਲ ਸਿੰਘ ਦੀ ਦਲੀਲ ‘ਤੇ ਸਹਿਮਤ ਹੁੰਦਿਆਂ ਹਵਾਰਾ ਨੂੰ ਬਰੀ ਕਰਨ ਦਾ ਹੁਕਮ ਦਿੱਤਾ।

LEAVE A REPLY