Breaking News
Home / punjabi news / 2 ਸਾਲਾ ਬੱਚੀ ਨਾਲ 55 ਸਾਲ ਦੇ ਬੁੜੇ ਨੇ ਬਲਾਤਕਾਰ ਕਰਨ ਤੋਂ ਬਾਅਦ ਕੀਤਾ ਕੁੱਝ ਅਜਿਹਾ..!

2 ਸਾਲਾ ਬੱਚੀ ਨਾਲ 55 ਸਾਲ ਦੇ ਬੁੜੇ ਨੇ ਬਲਾਤਕਾਰ ਕਰਨ ਤੋਂ ਬਾਅਦ ਕੀਤਾ ਕੁੱਝ ਅਜਿਹਾ..!

ਮੋਗਾ ਦੇ ਇਕ ਪਿੰਡ ਵਿਚ 55 ਸਾਲਾ ਵਿਅਕਤੀ ਵੱਲੋਂ 2 ਸਾਲ ਦੀ ਬੱਚੀ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਭਜਨ ਸਿੰਘ ਦੇ ਰੂਪ ਵਿਚ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਬੱਚੀ ਨੂੰ ਚੀਜ਼ ਲੈ ਕੇ ਦੇਣ ਦੇ ਬਹਾਨੇ ਆਪਣੇ ਨਾਲ ਲੈ ਗਿਆ ਸੀ।

ਕਾਫੀ ਸਮੇਂ ਤੱਕ ਵਾਪਸ ਨਾ ਪਰਤਣ ‘ਤੇ ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਤੱਕ ਉਨ੍ਹਾਂ ਦੀ ਭਾਲ ਕੀਤੀ ਗਈ, ਉਦੋਂ ਤੱਕ ਮੁਲਜ਼ਮ ਬੱਚੀ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਸੀ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਉਥੇ ਹੀ ਬੱਚੀ ਦਾ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

 

 

About so ny

Check Also

ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੇ ਦਿੱਤੀ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ..

ਜੂਨ 1984 ਵਿਚ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ, ਅੰਮ੍ਰਿਤਸਰ ਵਿਖੇ ਭਾਰਤੀ ਫੌਜ …

Leave a Reply

Your email address will not be published. Required fields are marked *